NewsPoliticsPunjab ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਕੀਤਾ ਜਾਵੇਗਾ ਪੋਰਟਲ ਲਾਂਚ By On Air 13 - May 2, 2022 0 205 FacebookTwitterPinterestWhatsApp ਪੰਜਾਬ ਸਰਕਾਰ ਨੇ ਇੱਕ ਅਹਿਮ ਉਪਰਾਲਾ ਕੀਤਾ ਹੈ। ਪੰਜਾਬ ਸਰਕਾਰ ਵਲੋਂ ਅੱਜ 3 ਵਜੇ ਪੋਰਟਲ ਲਾਂਚ ਕੀਤਾ ਜਾਵੇਗਾ। ਹੁਣ ਪੰਜਾਬ ਦੇ ਲੋਕ ਬਜਟ ‘ਤੇ ਆਪਣੀ ਰਾਏ ਦੇ ਸਕਣਗੇ। ਆਪ ਸਰਕਾਰ ਲੋਕਾਂ ਕੋਲੋਂ ਉਨ੍ਹਾਂ ਦੀ ਸਲਾਹ ਮੰਗੇਗੀ। ਇਹ ਪੋਰਟਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਲਾਂਚ ਕੀਤਾ ਜਾਵੇਗਾ।