ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਪ੍ਰਕਾਸ਼ ਚੰਦ ਗਰਗ ਨੂੰ ਧੂਰੀ ਤੋਂ ਉਮੀਦਵਾਰ ਬਣਾਇਆ ਹੈ। ਪ੍ਰਕਾਸ਼ ਚੰਦ ਗਰਗ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਹਨ। ਇਸ ਦੇ ਨਾਲ ਹੀ ਅਕਾਲੀ ਦਲ ਨੇ ਹੁਣ ਤੱਕ 90 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਹ ਸੰਬੰਧੀ ਜਾਣਕਾਰੀ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ।
SAD President S Sukhbir S Badal announced senior party leader & former Chief Parliamentary Secretary Mr Parkash Chand Garg as party candidate from Dhuri assembly constituency. Total announced 90. pic.twitter.com/pmOFfwcbA7
— Dr Daljit S Cheema (@drcheemasad) December 3, 2021