Tuesday, September 27, 2022
spot_img

ਸਾਬਕਾ IG ਕੁੰਵਰ ਵਿਜੇ ਪ੍ਰਤਾਪ AAP ‘ਚ ਹੋਏ ਸ਼ਾਮਿਲ, CM ਕੇਜਰੀਵਾਲ ਨੇ Join ਕਰਵਾਈ ਪਾਰਟੀ

ਸੰਬੰਧਿਤ

ਪਟਿਆਲਾ ਪੁਲਿਸ ਨੇ ਅਸਲੇ ਸਮੇਤ ਗੈਂਗਸਟਰ ਕੀਤੇ ਕਾਬੂ

ਪਟਿਆਲਾ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਵਿਦੇਸ਼ੀ ਪਿਸਟਲ, ਰਾਇਫਲ...

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਲਦ ਮਿਲਣਗੇ ਸੁਰੱਖਿਆ ਗਾਰਡ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ

ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ...

Share

ਅੰਮ੍ਰਿਤਸਰ : ਪੰਜਾਬ ਕਾਂਗਰਸ ਨੂੰ ਅੱਜ ਉਸ ਸਮੇਂ ਮਜਬੂਤੀ ਮਿਲੀ ਜਦੋਂ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ‘ਤੇ ਦਿੱਲੀ ਸੀਐਮ ਅਤੇ ਪਾਰਟੀ ਸੁਪਰੀਮੋ ਆਪਣੇ ਆਪ ਪੰਜਾਬ ਦੌਰੇ ‘ਤੇ ਹਨ ਅਤੇ ਅੱਜ ਅੰਮ੍ਰਿਤਸਰ ਵਿੱਚ ਇੱਕ ਲਾਇਵ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ‘ਚ ਜੌਇਨ ਕਰਵਾਇਆ। ਇਸ ਮੌਕੇ ਪਾਰਟੀ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਦੇ ਪਾਰਟੀ ਵਿੱਚ ਆਉਣ ਨਾਲ ਪਾਰਟੀ ਨੂੰ ਮਜਬੂਤੀ ਮਿਲੇਗੀ ।

spot_img