NewsPunjab ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ Balbir Sufi ਨੂੰ ਜਨਰਲ ਕੌਂਸਲ ਦਾ ਮੈਂਬਰ ਕੀਤਾ ਨਿਯੁਕਤ By On Air 13 - November 30, 2021 0 218 FacebookTwitterPinterestWhatsApp ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਬੀਰ ਸੂਫੀ ਨੂੰ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕਰ ਦਿੱਤਾ ਹੈ। ਇਸ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਬੀਰ ਸੂਫੀ ਨੂੰ ਵਧਾਈ ਦਿੱਤੀ ਹੈ।