Home News Punjab ਅਮਰੀਕਾ ਦਾ 18 ਮੈਂਬਰੀ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਿਆ

ਅਮਰੀਕਾ ਦਾ 18 ਮੈਂਬਰੀ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਿਆ

0
ਅਮਰੀਕਾ ਦਾ 18 ਮੈਂਬਰੀ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਿਆ

ਅਮਰੀਕਾ ਦਾ 18 ਮੈਂਬਰੀ ਹਾਈ ਪਾਵਰ ਵਫ਼ਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਾ ਹੈ।

ਉਨ੍ਹਾਂ ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਤੇ ਉਨ੍ਹਾਂ ਦੇ ਨਾਲ ਵਿਧਾਇਕਾ ਸ੍ਰੀਮਤੀ ਬਲਜਿੰਦਰ ਕੌਰ ਪੁੱਜੇ।

LEAVE A REPLY

Please enter your comment!
Please enter your name here