ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪਮੁੱਖਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਅਰੂਸਾ ਨੂੰ ਲੈ ਕੇ ਦਿੱਤੇ ਬਿਆਨ ‘ਤੇ ਕਰਾਰਾ ਪਲਟਵਾਰ ਕੀਤਾ ਹੈ। ਕੈਪਟਨ ਦੇ ਸਾਥੀ ਰਵੀਨ ਠੁਕਰਾਲ ਨੇ ਟਵੀਟ ਕਰ ਕਿਹਾ ਕਿ ਤਾਂ ਹੁਣ ਤੁਸੀਂ ਨਿੱਜੀ ਹਮਲਿਆਂ ਦਾ ਸਹਾਰਾ ਲੈ ਰਹੇ ਹੋ। ਤੁਸੀਂ ਮੇਰੇ ਮੰਤਰੀਮੰਡਲ ਵਿੱਚ ਮੰਤਰੀ ਸੀ। ਉਸ ਸਮੇਂ ਤਾਂ ਤੁਸੀਂ ਅਰੂਸਾ ਨੂੰ ਲੈ ਕੇ ਕੋਈ ਸ਼ਿਕਾਇਤ ਨਹੀਂ ਕੀਤੀ। 16 ਸਾਲਾਂ ਤੋਂ ਅਰੂਸਾ ਨੂੰ GoI ਦੀ ਕਲੀਅਰੈਂਸ ਮਿਲੀ ਹੋਈ ਹੈ।

LEAVE A REPLY

Please enter your comment!
Please enter your name here