Home News Politics ਅੱਜ CM ਮਾਨ ਲਾਉਣਗੇ ਜਨਤਾ ਦਰਬਾਰ, ਆਮ ਜਨਤਾ ਦੀਆਂ ਸਮੱਸਿਆਵਾਂ ਜਾਣਗੀਆਂ ਸੁਣੀਆਂ

ਅੱਜ CM ਮਾਨ ਲਾਉਣਗੇ ਜਨਤਾ ਦਰਬਾਰ, ਆਮ ਜਨਤਾ ਦੀਆਂ ਸਮੱਸਿਆਵਾਂ ਜਾਣਗੀਆਂ ਸੁਣੀਆਂ

0
ਅੱਜ CM ਮਾਨ ਲਾਉਣਗੇ ਜਨਤਾ ਦਰਬਾਰ, ਆਮ ਜਨਤਾ ਦੀਆਂ ਸਮੱਸਿਆਵਾਂ ਜਾਣਗੀਆਂ ਸੁਣੀਆਂ

ਪੰਜਾਬ ‘ਚ ਆਪ ਸਰਕਾਰ ਦੇ ਅੱਜ ਦੋ ਮਹੀਨੇ ਪੂਰੇ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਭਵਨ ਵਿਖੇ 11 ਵਜੇ ਜਨਤਾ ਦਰਬਾਰ ਲਾਉਣਗੇ। ਇਸ ਮੌਕੇ ਉੱਚ ਅਧਿਕਾਰੀ ਅਤੇ ਮੰਤਰੀ ਵੀ ਮੌਜੂਦ ਰਹਿਣਗੇ। ਆਮ ਜਨਤਾ ਦੀ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਮੌਕੇ ’ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਸ ਲੋਕ ਦਰਬਾਰ ਵਿੱਚ ਜਿਥੇ ਮੌਕੇ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ ਅਤੇ ਨਾਲ ਹੀ ਕਿਹਾ ਜਾ ਰਿਹਾ ਕਿ ਮੌਕੇ ਤੇ ਹੀ ਲੋਕਾਂ ਦੇ ਮਸਲਿਆਂ ਦਾ ਹੱਲ ਕਰਨ ਦੀ ਕੋਸਿਸ਼ ਵੀ ਕਰਨਗੇ।

ਦੱਸਣਾ ਬਣਦਾ ਹੈ ਕਿ ਆਪ ਸਰਕਾਰ ਦਾ ਇਹ ਪਹਿਲਾਂ ਸੂਬਾ ਪੱਧਰੀ ਲੋਕ ਦਰਬਾਰ ਹੈ, ਜਿਸ ਵਿੱਚ ਸੀਐਮ ਮਾਨ ਖ਼ੁਦ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਨਣ ਪਹੁੰਚ ਰਹੇ ਹਨ।

LEAVE A REPLY

Please enter your comment!
Please enter your name here