NewsPoliticsPunjab ਅੱਜ Delhi ਜਾਣਗੇ Capt. Amarinder Singh, ਹਾਈਕਮਾਨ ਦੇ ਨਾਲ – ਨਾਲ BJP ਦੇ ਸੀਨੀਅਰ ਨੇਤਾਵਾਂ ਨਾਲ ਕਰ ਸਕਦੇ ਨੇ ਮੁਲਾਕਾਤ By On Air 13 - September 28, 2021 0 43 FacebookTwitterPinterestWhatsApp ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ। ਕੈਪਟਨ ਦੁਪਹਿਰ 3 ਵਜੇ ਆਮ ਲੋਕਾਂ ਦੀ ਤਰ੍ਹਾਂ ਫਲਾਈਟ ਰਾਹੀ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਕਾਂਗਰਸ ਹਾਈਕਮਾਨ ਦੇ ਨਾਲ – ਨਾਲ ਬੀਜੇਪੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰ ਸਕਦੇ ਹਨ।