ਕਿਸਾਨਾਂ ਦੇ ਅਣਥੱਕ ਸੰਘਰਸ਼ ਦੀ ਹੋਈ ਜਿੱਤ: ਭਗਵੰਤ ਮਾਨ

0
95

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਤਿੰਨੋਂ  ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਸ਼ੇਅਰ ਕਰਕੇ ਭਗਵੰਤ ਮਾਨ ਨੇ ਲਿਖਿਆ, ਅਣਥੱਕ ਸੰਘਰਸ਼ ਦੀ ਹੋਈ ਜਿੱਤ, ਕਿਸਾਨਾਂ ਨੂੰ ਬਹੁਤ ਬਹੁਤ ਵਧਾਈਆਂ। 

LEAVE A REPLY

Please enter your comment!
Please enter your name here