ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ‘ਚ ਢਿੱਲ ਦਿੱਤੀ ਗਈ ਹੈ। ਇਸ ਸੰਬੰਧੀ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਵਿਚ 6 ਫੀਸਦੀ ਤੋਂ ਵੱਧ ਦਾਣੇ ਦੀ ਖ਼ਰੀਦ ਲਈ ਨਿਯਮਾਂ ਵਿਚ ਢਿੱਲ ਦੇ ਦਿੱਤੀ ਹੈ।
ਬੀਤੀ ਰਾਤ ਉਨ੍ਹਾਂ ਨੇ ਇੱਕ ਟਵੀਟ ਕੀਤਾ। ਉਹਨਾਂ ਨੇ ਇਕ ਟਵੀਟ ਕਰ ਕੇ ਇਹ ਦਾਅਵਾ ਕੀਤਾ ਹੈ ਤੇ ਕਿਹਾ ਹੈ, “ਇੱਕ ਚੰਗੀ ਖਬਰ ਜੋ ਕੇਂਦਰ ਸਰਕਾਰ ਨੇ ਕਣਕ ਦੇ ਦਾਣੇ 6 % ਤੋਂ ਵਝ ਪਿਚਕੇ ਹੋਣ ਕਾਰਨ ਖਰੀਦ ਤੋਂ ਨਾਂਹ ਕੀਤੀ ਸੀ ਅੱਜ ਪ੍ਰਧਾਨ ਮੰਤਰੀ ਮੋਦੀ ਤੇ ਖੇਤੀ ਮੰਤਰੀ ਤੋਮਰ ਵਲੋਂ ਕਣਕ ਦੀ ਖਰੀਦ ਸਬੰਧੀ ਨਿਯਮਾਂ ਚ ਢਿੱਲ ਦੇ ਕੇ ਕਲ ਤੋਂ ਖਰੀਦ ਸ਼ੁਰੂ ਕਰਨ ਤੇ ਅਸੀਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਾਂ।
*👉. ਇੱਕ ਚੰਗੀ ਖਬਰ , ਜੋ ਕੇਂਦਰ ਸਰਕਾਰ ਨੇ ਕਣਕ ਦੇ ਦਾਣੇ 6 % ਤੋਂ ਵਝ ਪਿਚਕੇ ਹੋਣ ਕਾਰਨ ਖਰੀਦ ਤੋਂ ਨਾਂਹ ਕੀਤੀ ਸੀ ਅੱਜ ਪ੍ਰਧਾਨ ਮੰਤਰੀ ਮੋਦੀ ਤੇ ਖੇਤੀ ਮੰਤਰੀ ਤੋਮਰ ਵਲੋਂ ਕਣਕ ਦੀ ਖਰੀਦ ਸਬੰਧੀ ਨਿਯਮਾਂ ਚ ਢਿੱਲ ਦੇ ਕੇ ਕਲ ਤੋਂ ਖਰੀਦ ਸ਼ੁਰੂ ਕਰਨ ਤੇ ਅਸੀਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਾਂ : ਰਾਜੇਸ ਬਾਘਾ ਜਰਨਲ ਸਕੱਤਰ ਭਾਜਪਾ ਪੰਜਾਬ* pic.twitter.com/rNikQQcg69
— Rajesh Bagha (@RajeshBaghaa) April 16, 2022