ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 27 ਅਕਤੂਬਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਨਗੇ। ਇਸ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਬਕਾ ਸੀਐਮ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ।

ਰਵੀਨ ਠੁਕਰਾਲ ਨੇ ਟਵੀਟ ਰਾਹੀਂ ਇਸ ਪ੍ਰੈੱਸ ਕਾਨਫਰੰਸ ਦੀ ਜਾਣਕਾਰੀ ਦਿੱਤੀ ਹੈ। ਇਹ ਪ੍ਰੈੱਸ ਕਾਨਫਰੰਸ ਚੰਡੀਗੜ੍ਹ ‘ਚ ਸਵੇਰੇ 11 ਵਜੇ ਹੋਵੇਗੀ, ਜਿਸ ਦਾ ਸਿੱਧਾ ਪ੍ਰਸਾਰਣ ਉਨ੍ਹਾਂ ਦੇ ਫੇਸਬੁੱਕ ਪੇਜ ‘ਤੇ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here