NewsPunjab ਕ੍ਰਿਕਟਰ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ ਨੇ ਆਪਣੇ ਬੇਟੇ ਨਾਲ ਸੋਸ਼ਲ ਮੀਡੀਆ ‘ਤੇ ਤਸਵੀਰ ਕੀਤੀ ਸਾਂਝੀ By On Air 13 - May 10, 2022 0 131 FacebookTwitterPinterestWhatsApp ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਤੇ ਉਨ੍ਹਾਂ ਦੀ ਪਤਨੀ ਹੇਜ਼ਲ ਨੇ ਆਪਣੇ ਬੇਟੇ ਨਾਲ ਸੋਸ਼ਲ ਮੀਡੀਆ ‘ਤੇ ਤਸਵੀਰ ਸਾਂਝੀ ਕੀਤੀ ਹਨ। ਇਸ ਜੋੜੀ ਨੇ ਜਨਵਰੀ ‘ਚ ਆਪਣੇ ਬੇਟੇ ਦਾ ਸਵਾਗਤ ਕੀਤਾ ਸੀ ਹੁਣ ਉਨ੍ਹਾਂ ਨੇ ਆਪਣੇ ਬੇਟੇ ਦੀ ਤਸਵੀਰ ਸਾਂਝੀ ਕੀਤੀ ਹੈ।