ਕੱਲ੍ਹ ਤੋਂ ਹੀ ਝੋਨੇ ਦੀ ਖਰੀਦ ਸ਼ੁਰੂ ਕਰੇ ਕੇਂਦਰ ਸਰਕਾਰ, ਕਾਂਗਰਸ ਵੀ ਕਰੇ ਕਿਸਾਨਾਂ ਦੀ ਮਦਦ: CM Arvind Kejriwal

0
104

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਝੋਨੇ ਦੀ ਖਰੀਦ ਨੂੰ ਟਾਲਣ  ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਬਹੁਤ ਪ੍ਰੇਸ਼ਾਨ ਹਨ।

ਕੇਂਦਰ ਸਰਕਾਰ ਨੇ ਝੋਨੇ ਦੀ ਖਰੀਦ 10 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ। ਕਿਸਾਨ ਆਪਣੇ ਟਰੈਕਟਰ ਵਿੱਚ ਲੱਖਾਂ ਕੁਇੰਟਲ ਝੋਨਾ ਲੈ ਕੇ ਮੰਡੀਆਂ ਦੇ ਬਾਹਰ ਖੜ੍ਹਾ ਹੈ। ਸਰਕਾਰ ਨੂੰ ਅਪੀਲ ਹੈ ਕਿ ਝੋਨੇ ਦੀ ਖਰੀਦ ਕੱਲ੍ਹ ਤੋਂ ਹੀ ਸ਼ੁਰੂ ਕੀਤੀ ਜਾਵੇ। ਕਾਂਗਰਸ ਸਰਕਾਰ ਨੂੰ ਵੀ ਆਪਣੇ ਕਲੇਸ਼ ਛੱਡ ਕੇ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here