Thursday, April 18, 2024
Home News Punjab ਕੱਲ੍ਹ ਹੋਵੇਗਾ SGPC ਦਾ ਜਨਰਲ ਇਜਲਾਸ, ਨਵੇਂ ਪ੍ਰਧਾਨ ਦੀ ਕੀਤੀ ਜਾ ਸਕਦੀ...

ਕੱਲ੍ਹ ਹੋਵੇਗਾ SGPC ਦਾ ਜਨਰਲ ਇਜਲਾਸ, ਨਵੇਂ ਪ੍ਰਧਾਨ ਦੀ ਕੀਤੀ ਜਾ ਸਕਦੀ ਹੈ ਚੋਣ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅੰਮ੍ਰਿਤਸਰ ਪਹੁੰਚਣਗੇ। ਇਸ ਦੌਰਾਨ ਉਹ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਤੋਂ ਉਨ੍ਹਾਂ ਦੀ ਰਾਏ ਲੈਣਗੇ। ਜਾਣਕਾਰੀ ਅਨੁਸਾਰ ਭਲਕੇ ਤੋਂ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਹੋਣ ਜਾ ਰਿਹਾ ਹੈ।

ਜਿਸ ਵਿੱਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾ ਸਕਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੀਟਿੰਗ ਦੌਰਾਨ ਇਹ ਤੈਅ ਕੀਤਾ ਜਾਵੇਗਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਕਿਸ ਨੂੰ ਬਣਾਇਆ ਜਾਵੇ, ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਹਿਮ ਹੋਵੇ।

LEAVE A REPLY

Please enter your comment!
Please enter your name here