Home News Punjab ਗੁਰਦਾਸਪੁਰ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਜੋਸਫ਼ ਅਕਾਲੀ ਦਲ ‘ਚ ਹੋਏ...
ਗੁਰਦਾਸਪੁਰ : ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਤੇ ਇਸ ਦੌਰਾਨ ਪਾਰਟੀ ਬਦਲਣ ਦਾ ਸਿਲਸਿਲਾ ਜਾਰੀ ਹੈ। ਇਸੇ ਦੌਰਾਨ ਗੁਰਦਾਸਪੁਰ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਜੋਸਫ਼ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।