NewsPunjab ਗੁਰਮੀਤ ਰਾਮ ਰਹੀਮ ਨੂੰ 2 ਕੇਸਾਂ ‘ਚ ਮਿਲੀ ਜ਼ਮਾਨਤ By On Air 13 - May 13, 2022 0 187 FacebookTwitterPinterestWhatsApp ਸਾਲ 2015 ਵਿੱਚ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਾਵਨ ਸਰੂਪ ਦੀ ਬੇਅਦਬੀ ਕਰਨ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਅਰਜੀ ਦਾਖਲ ਕੀਤੀ ਹੋਈ ਸੀ ਤੇ ਜਿਸਨੂੰ ਅੱਜ ਅਦਾਲਤ ਨੇ ਮਨਜੂਰ ਕਰ ਲਿਆ ਹੈ।