ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਏ.ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਪੈਦਲ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਨੁੱਕੜ ਮੀਟਿੰਗਾਂ ‘ਤੇ ਪਾਬੰਦੀ 15 ਜਨਵਰੀ ਤੋਂ 22 ਜਨਵਰੀ 2022 ਤੱਕ ਵਧਾ ਦਿੱਤੀ ਹੈ।