NewsPunjab ਚੰਡੀਗੜ੍ਹ ਪ੍ਰਸ਼ਾਸਨ ਨੇ ਕੋਵਿਡ ਸੰਬੰਧੀ ਨਵੀਂ ਐਡਵਾਈਜ਼ਰੀ ਕੀਤੀ ਜਾਰੀ By On Air 13 - June 13, 2022 0 2770 FacebookTwitterPinterestWhatsApp ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਵਿਡ ਸੰਬੰਧੀ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਚੰਡੀਗੜ੍ਹ ਵਿਚ ਜਨਤਕ ਥਾਵਾਂ ’ਤੇ ਹੁਣ ਇੱਕ ਵਾਰ ਫਿਰ ਤੋਂ ਮਾਸਕ ਪਹਿਨਣਾ ਲਾਜ਼ਮੀ ਕਰਾਰ ਦੇ ਦਿੱਤਾ ਗਿਆ ਹੈ। ਇਸ ਸੰਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ।