ਪੰਜਾਬ ਦੇ ਮੁੱਖ ਮੰਤਰੀ ਅੱਜ ਤੋਂ 2 ਦਿਨਾਂ ਲਈ ਦਿੱਲੀ ਦੌਰੇ ‘ਤੇ ਪਹੁੰਚੇ ਹਨ। ਉਹ ਦਿੱਲੀ ਦੇ ਸਰਕਾਰੀ ਸਕੂਲਾਂ ਤੇ ਮਹੁੱਲਾਂ ਕਲੀਨਿਕਾਂ ਦਾ ਦੌਰਾ ਕਰਨਗੇ। ਉਨ੍ਹਾਂ ਦੇ ਇਸ ਦੌਰੇ ਤੇ ਦਲਜੀਤ ਚੀਮਾ ਨੇ ਵਿਅੰਗ ਕੱਸਿਆ ਹੈ।

ਸਾਬਕਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨ ‘ਤੇ ਟਵੀਟ ਕਰਕੇ ਕਿਹਾ ਕਿ ਸਿੱਖਿਆ ਦੇ ਦਿੱਲੀ ਮਾਡਲ ਦਾ ਅਧਿਐਨ ਕਰਨ ਲਈ ਦੌਰੇ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਤਾਕਤ ਅਤੇ ਕਮਜ਼ੋਰੀਆਂ ਨੂੰ ਸਮਝਣ ਲਈ ਪਹਿਲਾਂ ਆਪਣੇ ਸਕੂਲਾਂ ਦਾ ਦੌਰਾ ਕਰਨਾ ਚਾਹੀਦਾ ਸੀ।

LEAVE A REPLY

Please enter your comment!
Please enter your name here