ਦਿੱਲੀ ਦੇ CM Kejriwal ਨੇ ਪੰਜਾਬ ਦੇ CM ਚੰਨੀ ‘ਤੇ ਕੱਸਿਆ ਤੰਜ, ਕਿਹਾ- SC ਨੇ ਪੰਜਾਬ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਕੀਤਾ ਨੰਗਾ

0
36

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਐਮ ਚੰਨੀ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਸੁਪਰੀਮ ਕੋਰਟ ਨੇ ਚੰਨੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਚੰਨੀ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਪੁੱਛਿਆ ਹੈ ਕਿ ਕਿਸਾਨਾਂ ਨੂੰ ਸਜ਼ਾ ਦੇਣ ਤੋਂ ਇਲਾਵਾ ਹੋਰ ਕੋਈ ਵਿਕਲਪ ਕਿਉਂ ਨਹੀਂ ਹੈ।

LEAVE A REPLY

Please enter your comment!
Please enter your name here