NewsPunjab ਨਵਜੋਤ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਭਿਆਚਾਰ ਅਤੇ ਵਿਰਾਸਤ ਵਿਭਾਗ ਦੇ ਗਠਨ ਨੂੰ ਦਿੱਤੀ ਮਨਜ਼ੂਰੀ By On Air 13 - December 27, 2021 0 255 FacebookTwitterPinterestWhatsApp ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਭਿਆਚਾਰ ਅਤੇ ਵਿਰਾਸਤ ਵਿਭਾਗ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ ਪਰਮਜੀਤ ਕੌਰ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।