NewsPunjab ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ’ਚ ਪੰਜਾਬੀ ਗਾਇਕ ਕੇ. ਐੱਸ. ਮੱਖਣ ਨੂੰ ਸਰੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ By On Air 13 - January 31, 2022 0 122 FacebookTwitterPinterestWhatsApp ਪੰਜਾਬੀ ਗਾਇਕ ਕੇ. ਐੱਸ. ਮੱਖਣ ਇਕ ਵਾਰ ਮੁੜ ਵਿਵਾਦਾਂ ’ਚ ਘਿਰ ਗਏ ਹਨ। ਕੇ. ਐੱਸ. ਮੱਖਣ ਨੂੰ ਸਰੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕੇ. ਐੱਸ. ਮੱਖਣ ਦੀ ਗ੍ਰਿਫ਼ਤਾਰੀ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ’ਚ ਹੋਈ ਹੈ। ਕੇ. ਐੱਸ. ਮੱਖਣ ਦੀ ਗ੍ਰਿਫ਼ਤਾਰੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।