NewsPunjab ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅੰਦਰ 63 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ By On Air 13 - December 9, 2021 0 99 FacebookTwitterPinterestWhatsApp ਅਜਨਾਲਾ : ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਰਾਕੇਸ਼ ਕੌਸ਼ਲ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ 63 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ।