NewsPunjab ਪੰਜਾਬ ‘ਚ ਵੱਡਾ ਫੇਰਬਦਲ, SSP ਸਮੇਤ ਕਈ ਵੱਡੇ ਅਧਿਕਾਰੀਆਂ ਦੇ ਹੋਏ ਤਬਾਦਲੇ By On Air 13 - January 1, 2022 0 97 FacebookTwitterPinterestWhatsApp ਪੰਜਾਬ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ‘ਚ SSP ਸਮੇਤ ਕਈ ਵੱਡੇ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।