ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ‘ਚ ਸਰਦੀ ਦੀਆਂ ਛੁੱਟੀਆਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਮਾਨਤਾ ਪ੍ਰਾਪਤ ਸਕੂਲ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਬੰਦ ਰਹਿਣਗੇ।