Home News Punjab ਪੰਜਾਬ ਦੇ CM ਚਰਨਜੀਤ ਚੰਨੀ 32 ਕਿਸਾਨ ਜਥੇਬੰਦੀਆਂ ਨਾਲ ਕਰਨਗੇ ਬੈਠਕ

ਪੰਜਾਬ ਦੇ CM ਚਰਨਜੀਤ ਚੰਨੀ 32 ਕਿਸਾਨ ਜਥੇਬੰਦੀਆਂ ਨਾਲ ਕਰਨਗੇ ਬੈਠਕ

0
ਪੰਜਾਬ ਦੇ CM ਚਰਨਜੀਤ ਚੰਨੀ 32 ਕਿਸਾਨ ਜਥੇਬੰਦੀਆਂ ਨਾਲ ਕਰਨਗੇ ਬੈਠਕ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ 32 ਕਿਸਾਨ ਜਥੇਬੰਦੀਆਂ ਦੀ ਬੈਠਕ ਹੋਵੇਗੀ। ਇਹ ਬੈਠਕ 23 ਦਸੰਬਰ 2021 ਨੂੰ ਸਵੇਰੇ 11:00 ਵਜੇ ਹੋਵੇਗੀ।

ਦਰਬਾਰ ਸਾਹਿਬ ਦੁਸ਼ਟ ਦੇ ਸੋਧੇ ‘ਤੇ ਬੋਲਿਆ Deep Sidhu

ਪੰਜਾਬ ਭਵਨ ਵਿਖੇ ਕਿਸਾਨਾਂ ਦੀ ਮੁੱਖ ਮੰਤਰੀ ਨਾਲ ਇਹ ਬੈਠਕ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਇਸ ਬੈਠਕ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ ।

LEAVE A REPLY

Please enter your comment!
Please enter your name here