ਅੱਜ ਪੰਜਾਬ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਵਿਧਾਨ ਸਭਾ ਦੇ 117 ਹਲਕਿਆਂ ਲਈ ਚੋਣਾਂ ਹੋ ਰਹੀਆਂ ਹਨ। ਪੰਜਾਬ ਭਰ ਦੇ ਲੋਕਾਂ ‘ਚ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਵੇਰੇ 8 ਵਜੇ ਤੋਂ ਪਹਿਲਾਂ ਹੀ ਲਾਈਨਾਂ ‘ਚ ਲੱਗਣਗੇ ਸ਼ੁਰੂ ਹੋ ਗਏ ਸਨ। ਪੰਜਾਬ ਭਰ ਦੇ ਲੋਕਾਂ ਵਲੋਂ ਆਪਣੀ ਵੋਟ ਪਾ ਕੇ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਸੇ ਕੜੀ ਦੇ ਤਹਿਤ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੀ ਵੋਟ ਪਾ ਦਿੱਤੀ ਹੈ। ਉਨ੍ਹਾਂ ਨੇ ਰੋਪੜ ਵਿਖੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ।

LEAVE A REPLY

Please enter your comment!
Please enter your name here