Home News Punjab ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ਲੋਕ ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ਲੋਕ ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

0
ਪੰਜਾਬ ਵਿਧਾਨ ਸਭਾ ਚੋਣਾਂ: ਪੰਜਾਬ ਲੋਕ ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

ਪੰਜਾਬ ਲੋਕ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ 5 ਉਮੀਦਵਾਰਾਂ ਦਾ ਨਾਂ ਐਲਾਨਿਆਂ ਗਿਆ ਹੈ। ਪਾਰਟੀ ਨੇ ਹੇਠ ਲਿਖੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ:-

1. ਜੰਡਿਆਲਾ ਤੋਂ – ਗਗਨਦੀਪ ਸਿੰਘ
2. ਬੱਸੀ ਪਠਾਣਾ ਤੋਂ- ਡਾ: ਦੀਪਕ ਜੋਤੀ
3. ਗਿੱਦੜਬਾਹਾ ਤੋਂ – ਓਮ ਪ੍ਰਕਾਸ਼ ਬੱਬਰ
4. ਅਮਰਗੜ੍ਹ ਤੋਂ – ਸਰਦਾਰ ਅਲੀ
5. ਸ਼ੁਤਰਾਣਾ ਤੋਂ – ਨਰਾਇਣ ਸਿੰਘ ਨਰਸੌਤ।

LEAVE A REPLY

Please enter your comment!
Please enter your name here