NewsPunjab ਪੰਜਾਬ ਵਿਧਾਨ ਸਭਾ ਚੋਣਾਂ: ਭਾਜਪਾ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ By On Air 13 - January 30, 2022 0 160 FacebookTwitterPinterestWhatsApp ਪੰਜਾਬ ਵਿੱਚ ਭਾਜਪਾ ਗਠਜੋੜ ਵਲੋਂ ਦੋ ਹੋਰ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ।ਇਨ੍ਹਾਂ ਵਿੱਚ ਜ਼ੀਰਾ ਵਿਧਾਨ ਸਭਾ ਤੋਂ ਅਵਤਾਰ ਸਿੰਘ ਜ਼ੀਰਾ ਅਤੇ ਰਾਜਾਸਾਂਸੀ ਵਿਧਾਨ ਸਭਾ ਤੋਂ ਮੁਖਵਿੰਦਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜੋ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ’ਤੇ ਚੋਣ ਲੜਨਗੇ।