NewsPunjab ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਅੱਜ ਮਿਲਖਾ ਸਿੰਘ ,ਮਾਨ ਕੌਰ ਸਮੇਤ 21 ਲੋਕਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ By On Air 13 - September 3, 2021 0 194 FacebookTwitterPinterestWhatsApp ਚੰਡੀਗੜ੍ਹ : ਵਿਧਾਨ ਸਭਾ ਦੇ ਅੱਜ ਹੋਣ ਵਾਲੇ ਵਿਸ਼ੇਸ਼ ਸੈਸ਼ਨ ਵਿੱਚ ਫਲਾਇੰਗ ਸਿੱਖ ਮਿਲਖਾ ਸਿੰਘ ਅਤੇ ਮਾਨ ਕੌਰ ਸਮੇਤ ਕੁੱਲ 21 ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।