ਪੰਜਾਬ ਸਰਕਾਰ ਕੋਰੋਨਾ ਕਾਰਨ ਜਾਨ ਗਵਾਉਣ ਵਾਲੇ PRTC ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਦੇਵੇਗੀ ਸਹਾਇਤਾ

0
81

ਕੋਰੋਨਾ ਮਹਾਂਮਾਰੀ ਦੌਰਾਨ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ ਪੀਆਰਟੀਸੀ

ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਨੂੰ

ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਵਿੱਤ ਵਿਭਾਗ ਨੂੰ 50 ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

LEAVE A REPLY

Please enter your comment!
Please enter your name here