NewsPoliticsPunjab ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ By On Air 13 - May 10, 2022 0 167 FacebookTwitterPinterestWhatsApp ਪੰਜਾਬ ਸਰਕਾਰ ਨੇ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 18 ਮਈ ਨੂੰ ਸਵੇਰੇ 11.00 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਹ ਮੀਟਿੰਗ CM ਭਗਵੰਤ ਮਾਨ ਦੀ ਅਗਵਾਈ ‘ਚ ਹੋਵੇਗੀ। ਇਸ ਮੀਟਿੰਗ ‘ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਵੇਗੀ।