NewsPunjab ਭਾਜਪਾ ਉਮੀਦਵਾਰ ਫਤਿਹਜੰਗ ਬਾਜਵਾ ਖਿਲਾਫ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ FIR ਦਰਜ By On Air 13 - February 2, 2022 0 84 FacebookTwitterPinterestWhatsApp ਬਟਾਲਾ: ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਿਹਜੰਗ ਬਾਜਵਾ ਖ਼ਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ । ਦਰਅਸਲ ਪੀਐਸਪੀਸੀਐਲ ਦੇ ਐਸਡੀਓ ਭਗਵੰਤ ਸਿੰਘ ਦੀ ਸ਼ਿਕਾਇਤ ’ਤੇ ਇਹ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 80-85 ਅਣਪਛਾਤੇ ਨੌਜਵਾਨਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।