ਇਸ ਵੇਲੇ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਇਹ ਹੈ ਕਿ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਅੱਜ ਹੀ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ ਹੈ। 2022 ਦੀਆਂ ਚੋਣਾਂ ਤੋਂ ਪਹਿਲਾਂ ਇਸ ਨਾਲ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਖਬਰਾਂ ਆ ਰਹੀਆਂ ਹਨ ਕਿ ਆਉਂਦੇ ਦਿਨਾਂ ਵਿਚ ਕਈ ਵੱਡੇ ਆਗੂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।

LEAVE A REPLY

Please enter your comment!
Please enter your name here