ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਆਪਣਾ 71ਵਾਂ ਜਨਮਦਿਨ ਮਨਾ ਰਹੇ ਹਨ। ਦੇਸ਼ ਭਰ ਦੇ ਤਮਾਮ ਨੇਤਾ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦੇ ਰਹੇ ਹਨ।
ਇਸ ਕੜੀ ‘ਚ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਪ੍ਰਧਾਨਮੰਤਰੀ ਮੋਦੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰ ਲਿਖਿਆ, Happy birthday , Modi ji।
Happy birthday, Modi ji.
— Rahul Gandhi (@RahulGandhi) September 17, 2021