NewsPunjab ਸਾਬਕਾ ਵਿਧਾਇਕ ਸੁਖਪਾਲ ਖਹਿਰ ਗ੍ਰਿਫ਼ਤਾਰ By On Air 13 - November 11, 2021 0 255 FacebookTwitterPinterestWhatsApp ਚੰਡੀਗੜ੍ਹ : ਸਾਬਕਾ ਵਿਧਾਇਕ ਸੁਖਪਾਲ ਖਹਿਰ ਨੂੰ ED ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ED ਨੇ ਖਹਿਰਾ ਨੂੰ ਬਿਆਨ ਦਰਜ਼ ਕਰਵਾਉਣ ਲਈ ਚੰਡੀਗੜ੍ਹ ਬੁਲਾਇਆ ਸੀ, ਜਿਸ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮਨੀ ਲਾਂਡਰਿੰਗ ਮਾਮਲਾ ਦੱਸਿਆ ਜਾ ਰਿਹਾ।