ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਅਤੇ ਨਵਜੋਤ ਸਿੰਘ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਅਜਿਹਾ ਲਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕੁਰਸੀ ਗੁਆਉਣ ਤੋਂ ਬਾਅਦ ਆਪਣਾ ਮਾਨਸਿਕ ਸੰਤੁਲਨ ਵੀ ਗੁਆ ਚੁੱਕੇ ਹਨ।
SACHHI BAAT 😊 pic.twitter.com/ZKuRVOIMJM
— MOHD MUSTAFA, FORMER IPS (@MohdMustafaips) October 1, 2021