ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਬੇਹੱਦ ਦੁਖਦਾਈ ਹੈ। ਇਸ ਨਾਲ ਹਰ ਕੋਈ ਸਦਮੇ ਵਿੱਚ ਹੈ। ਇਹ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਮਨੁੱਖ ਬਰਾਬਰ ਹਨ, ਚਾਹੇ ਉਹ ਕਿਸੇ ਵੀ ਧਰਮ ਜਾਂ ਜਾਤ ਦੇ ਹੋਣ। ਅਸੀਂ ਅਜਿਹਾ ਭਾਰਤ ਬਣਾਉਣਾ ਹੈ, ਜਿੱਥੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕਾਂ ਵਿੱਚ ਭਾਈਚਾਰਾ ਅਤੇ ਪਿਆਰ ਹੋਵੇ, ਨਫ਼ਰਤ ਅਤੇ ਦੁਸ਼ਮਣੀ ਨਹੀਂ।
आज श्री दरबार साहिब में हुई बेअदबी की घटना बेहद दुखदायी है। सब लोग सदमे में हैं। ये बहुत बड़ी साज़िश हो सकती है। दोषियों को सख़्त से सख़्त सजा मिले।
ਪ੍ਰਮਾਤਮਾ ਪੰਜਾਬ ਅਤੇ ਪੰਜਾਬੀਆਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖੇ…..
ਨਾਨਕ ਨਾਮ ਚੜਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ— Arvind Kejriwal (@ArvindKejriwal) December 18, 2021