ਚੋਣ ਪ੍ਰਚਾਰ ਕਰਨ ਜਾ ਰਹੇ ਆਪ ਦੇ ਸੀਨੀਅਰ ਆਗੂ ਨਾਲ ਵਾਪਰਿਆ ਵੱਡਾ ਭਾਣਾ || News of Punjab

0
70
A big incident happened to a senior AAP leader who was going to campaign for the election

ਚੋਣ ਪ੍ਰਚਾਰ ਕਰਨ ਜਾ ਰਹੇ ਆਪ ਦੇ ਸੀਨੀਅਰ ਆਗੂ ਨਾਲ ਵਾਪਰਿਆ ਵੱਡਾ ਭਾਣਾ || News of Punjab

ਆਏ ਦਿਨ ਪੰਜਾਬ ਭਰ ‘ਚ ਸੜਕ ਹਾਦਸੇ ਵੱਧਦੇ ਹੀ ਜਾ ਰਹੇ ਹਨ | ਇਸੇ ਦੇ ਚੱਲਦਿਆਂ ਆਪ ਦੇ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਜਨਰਲ ਸਕੱਤਰ ਡਾ. ਮਹਿੰਦਰਜੀਤ ਸਿੰਘ ਮਰਵਾਹਾ ਨਾਲ ਵੀ ਵੱਡਾ ਭਾਣਾ ਵਾਪਰ ਗਿਆ ਹੈ ਜਿੱਥੇ ਕਿ ਉਹਨਾਂ ਦੀ ਕਰਤਾਰਪੁਰ ਨੇੜੇ ਸੜਕ ਹਾਦਸੇ ‘ਚ ਮੌਤ ਹੋ ਗਈ |

ਇਹ ਵੀ ਪੜ੍ਹੋ :ਪ੍ਰਾਈਵੇਟ ਸਕੂਲਾਂ ਲਈ CM ਮਾਨ ਨੇ ਜਾਰੀ ਕੀਤਾ ਟਵੀਟ

ਮਿਲੀ ਜਾਣਕਾਰੀ ਅਨੁਸਾਰ ਉਹ ਆਪਣੀ ਕਾਰ ਰਾਹੀਂ ਕਰਤਾਰਪੁਰ ‘ਚ ਪਵਨ ਟੀਨੂੰ ਲਈ ਚੋਣ ਪ੍ਰਚਾਰ ਲਈ ਜਾ ਰਹੇ ਸਨ। ਇਸ ਦੌਰਾਨ ਲਿੱਦੜਾਂ ਨੇੜੇ ਨੈਸ਼ਨਲ ਹਾਈਵੇਅ ਉਤੇ ਸੜਕ ਵਿਚਕਾਰ ਖੜ੍ਹੇ ਟਿੱਪਰ ਵਿੱਚ ਉਨ੍ਹਾਂ ਦੀ ਕਾਰ ਪਿੱਛੋਂ ਟਕਰਾਅ ਗਈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਸੀ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

LEAVE A REPLY

Please enter your comment!
Please enter your name here