AAP ਪਾਰਟੀ ਦੀ ਆਗੂ Anmol Gagan Maan ਦੇ ਪੱਖ ‘ਚ ਬੋਲੇ ਪੰਜਾਬੀ ਗਾਇਕ – ਅਦਾਕਾਰ Babbu Maan, ਪੁਲਿਸ ਦੀ ਧੱਕੇਸ਼ਾਹੀ ਦਾ ਕੀਤਾ ਵਿਰੋਧ

0
61

ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਨਮੋਲ ਗਗਨ ਮਾਨ ਦੀ ਹਾਲਤ ਇਸ ਸਮੇਂ ਗੰਭੀਰ ਹੈ । ਦੱਸ ਦਈਏ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਔਰਤਾਂ ‘ਤੇ ਹੋ ਰਹੇ ਹਮਲੇ ਅਤੇ ਦੁਰਵਿਹਾਰ ਦੇ ਖਿਲਾਫ ਪੰਜਾਬ ਭਾਜਪਾ ਚੰਡੀਗੜ੍ਹ ਦੇ ਦਫਤਰ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਉੱਥੇ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਵਾਟਰ ਕੈਨਨ ਅਤੇ ਹਲਕੇ ਬਲ ਦੀ ਵਰਤੋਂ ਕੀਤੀ। ਹਾਲਾਂਕਿ ਇਸ ਹੰਗਾਮੇ ਵਿੱਚ, ‘ਆਪ’ ਆਗੂ ਅਨਮੋਲ ਗਗਨ ਮਾਨ ਨੂੰ ਸੱਟਾਂ ਲੱਗੀਆਂ ਅਤੇ ਉਹ ਗੰਭੀਰ ਰੂਪ ਤੋਂ ਨਾਜ਼ੁਕ ਹੋ ਗਏ।

ਇਸ ਵਿੱਚ ਪੰਜਾਬੀ ਗਾਇਕ ਅਤੇ ਅਦਾਕਾਰ Babbu Maan ਆਪ ਪਾਰਟੀ ਦੀ ਆਗੂ Anmol Gagan Maan ਪੱਖ ਵਿੱਚ ਬੋਲੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰ ਲਿਖਿਆ – ਸਿਆਸਤ ਤੋਂ ਪਰੇ ਇੱਕ ਕਲਾਕਾਰ ਹੋਣ ਦੇ ਨਾਤੇ, ਅਨਮੋਲ ਗਗਨ ਮਾਨ ਯਾਨੀ ਪੰਜਾਬ ਦੀਆਂ ਧੀਆਂ ‘ਤੇ ਪ੍ਰਸ਼ਾਸਨ ਦੇ ਵੱਲੋਂ ਕੀਤੇ ਗਏ ਅੱਤਿਆਚਾਰਾਂ ‘ਤੇ ਅਸੀ ਸਾਫ਼ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਇਸ ਦੇ ਅੱਗੇ ਉਨ੍ਹਾਂ ਨੇ ਕੀ ਕਿਹਾ ਇਸ ਪੋਸਟ ਵਿੱਚ ਪੜ੍ਹੀਏ….

 

View this post on Instagram

 

A post shared by Babbu Maan (@babbumaaninsta)

LEAVE A REPLY

Please enter your comment!
Please enter your name here