ਅੰਮ੍ਰਿਤਸਰ ‘ਚ ਇਕ ਹੋਰ ਧ/ਮਾਕਾ, ਇਲਾਕੇ ‘ਚ ਫੈਲੀ ਦਹਿਸ਼ਤ, ਮੌਕੇ ‘ਤੇ ਪੁੱਜੀ ਪੁਲਿਸ

0
56

ਅੰਮ੍ਰਿਤਸਰ ‘ਚ ਇਕ ਹੋਰ ਧ/ਮਾਕਾ, ਇਲਾਕੇ ‘ਚ ਫੈਲੀ ਦਹਿਸ਼ਤ, ਮੌਕੇ ‘ਤੇ ਪੁੱਜੀ ਪੁਲਿਸ

ਅੰਮ੍ਰਿਤਸਰ ‘ਚ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ‘ਤੇ ਸਥਿਤ ਇਕ ਘਰ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਧਮਾਕੇ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਆਸਪਾਸ ਦੇ ਇਲਾਕਿਆਂ ‘ਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਜਾਰੀ

ਸਥਾਨਕ ਲੋਕਾਂ ਮੁਤਾਬਕ ਧਮਾਕਾ ਇਕ ਘਰ ਦੇ ਅੰਦਰ ਹੋਇਆ, ਪਰ ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਨੇ ਘਰ ਨੂੰ ਅੰਦਰੋਂ ਤਾਲਾ ਲਗਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ ਤਰ੍ਹਾਂ ਦੀ ਅਸਾਧਾਰਨ ਗਤੀਵਿਧੀ ਜਾਂ ਅੱਤਵਾਦੀ ਪਹਿਲੂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ।

15 ਜਨਵਰੀ ਨੂੰ ਹੋਣ ਵਾਲੀ UGC-NET ਪ੍ਰੀਖਿਆ ਮੁਲਤਵੀ, NTA ਨੇ ਜਾਰੀ ਕੀਤਾ ਨੋਟਿਸ

LEAVE A REPLY

Please enter your comment!
Please enter your name here