Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 22-10 -2024

0
10

Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 22-10 -2024

ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ :- ਲਾਲਜੀਤ ਭੁੱਲਰ

ਪੰਜਾਬ ਦੇ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਨੂੰ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ…ਹੋਰ ਪੜ੍ਹੋ

ਕਰਨਾਟਕ ਹਾਈਕੋਰਟ ਨੇ Rahul Gandhi ਨੂੰ ਦਿੱਤੀ ਰਾਹਤ

ਕਰਨਾਟਕ ਹਾਈਕੋਰਟ ਨੇ ਭਾਰਤੀ ਔਰਤਾਂ ਦੇ ਅਕਸ ਨੂੰ ਢਾਹ ਲਾਉਣ ਵਾਲੀ ਟਿੱਪਣੀ ਕਰਨ ਲਈ ਕਾਂਗਰਸ ਆਗੂ ਰਾਹੁਲ ਗਾਂਧੀ ਤੋਂ ਮਾਫ਼ੀ ਮੰਗਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਰੱਦ ਕਰ ਦਿੱਤਾ….ਹੋਰ ਪੜ੍ਹੋ

ਵਿਦੇਸ਼ ਰਹਿੰਦੇ ਵਿਅਕਤੀ ਦੀ ਜ਼ਮੀਨ ਦਾ ਸੌਦਾ ਕਰਕੇ ਠੱਗੇ 90 ਲੱਖ, ਪੁਲਿਸ ਵੱਲੋਂ ਮਾਮਲਾ ਦਰਜ

ਕੈਨੇਡਾ ਰਹਿੰਦੇ ਵਿਅਕਤੀ ਦੀ ਜ਼ਮੀਨ ਦਾ ਸੌਦਾ ਕਰਕੇ 90 ਲੱਖ ਦੀ ਠੱਗੀ ਮਾਰਨ ਦੇ ਦੋਸ਼ ਅਧੀਨ ਪੁਲਿਸ ਵੱਲੋਂ ਇੱਕ ਵਿਅਕਤੀ ਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ….ਹੋਰ ਪੜ੍ਹੋ

T20 World Cup 2024: ਭਾਰਤ ਦੀ ਬਦੌਲਤ ਨਿਊਜ਼ੀਲੈਂਡ ਨੇ ਜਿੱਤਿਆ ਵਿਸ਼ਵ ਕੱਪ, ਕੀਵੀ ਕਪਤਾਨ ਦਾ ਹੈਰਾਨੀਜਨਕ ਖੁਲਾਸਾ

ਬੀਤੇ ਐਤਵਾਰ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ 32 ਦੌੜਾਂ ਨਾਲ ਹਰਾ ਕੇ ਪਹਿਲੀ ਵਾਰ ਮਹਿਲਾ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ….ਹੋਰ ਪੜ੍ਹੋ

SC ਨੇ NCPCR ਦੀ ਮੰਗ ਕੀਤੀ ਖਾਰਜ, ਮਦਰੱਸਿਆਂ ਨੂੰ ਮਿਲਦੀ ਰਹੇਗੀ ਫੰਡਿੰਗ, ਸਰਕਾਰੀ ਸਕੂਲਾਂ ‘ਚ ਨਹੀਂ ਤਬਦੀਲ ਹੋਣਗੇ ਬੱਚੇ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬਾਲ ਅਧਿਕਾਰ ਸੰਗਠਨ NCPCR ਦੀਆਂ ਸਿਫਾਰਿਸ਼ਾਂ ‘ਤੇ ਰੋਕ ਲਗਾ ਦਿੱਤੀ। ਅਜਿਹੀ ਸਥਿਤੀ ‘ਚ ਸਿੱਖਿਆ ਦੇ ਅਧਿਕਾਰ ਕਾਨੂੰਨ….ਹੋਰ ਪੜ੍ਹੋ

 

 

 

 

 

LEAVE A REPLY

Please enter your comment!
Please enter your name here