ਮੁੱਖ ਮੰਤਰੀ ਮਾਨ ਨੇ ਕੀਤੀ ਹਸਪਤਾਲ ਤੋਂ ਹੀ ਪੰਜਾਬ ਕੈਬਨਿਟ ਮੀਟਿੰਗ ਦੀ ਅਗਵਾਈ

0
22

ਚੰਡੀਗੜ੍ਹ, 8 ਸਤੰਬਰ 2025 : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਜੋ ਕਿ ਤਬੀਅਤ ਖਰਾਬ ਹੋਣ ਦੇ ਚਲਦਿਆਂ ਹਸਪਤਾਲ ਵਿਖੇ ਇਲਾਜ ਅਧੀਨ ਹਨ ਵਲੋਂ ਹਸਪਤਾਲ (Hospital) ਤੋਂ ਹੀ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet meeting) ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਵਲੋਂ ਕੀਤੀ ਮੀਟਿੰਗ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਹਸਪਤਾਲ ਤੋਂ ਮੀਟਿੰਗ ਦੀ ਅਗਵਾਈ ਕਰਨ ਦੀਆਂ ਪਹਿਲੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ । ਤਸਵੀਰਾਂ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਮਾਨ ਦੇ ਡਰਿੱਪ ਲੱਗੀ ਹੋਈ ਹੈ ।

Read More : ਮੁੱਖ ਮੰਤਰੀ ਨੇ ਦਿੱਤੇ ਅਫਸਰਾਂ ਨੂੰ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਹੁਕਮ

LEAVE A REPLY

Please enter your comment!
Please enter your name here