Wednesday, September 28, 2022
spot_img

CM ਕੈਪਟਨ ਅੱਜ ਸ਼ਾਮ ਨੂੰ ਕਰਨਗੇ Covid ਰੀਵਿਊ ਮੀਟਿੰਗ, Balbir Sidhu ਸਮੇਤ ਕਈ ਅਫ਼ਸਰ ਹੋਣਗੇ ਸ਼ਾਮਲ

ਸੰਬੰਧਿਤ

ਪਟਿਆਲਾ ਪੁਲਿਸ ਨੇ ਅਸਲੇ ਸਮੇਤ ਗੈਂਗਸਟਰ ਕੀਤੇ ਕਾਬੂ

ਪਟਿਆਲਾ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਵਿਦੇਸ਼ੀ ਪਿਸਟਲ, ਰਾਇਫਲ...

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਲਦ ਮਿਲਣਗੇ ਸੁਰੱਖਿਆ ਗਾਰਡ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ

ਵਿਧਾਨ ਸਭਾ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ...

Share

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੋਰੋਨਾ ਰੀਵਿਊ ਮੀਟਿੰਗ ਕਰਨਗੇ। ਜਾਣਕਾਰੀ ਅਨੁਸਾਰ ਇਹ ਬੈਠਕ ਅੱਜ ਸ਼ਾਮ 4 ਵਜੇ ਹੋਵੇਗੀ।

ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਪੰਜਾਬ ‘ਚ ਲਾਗੂ ਮਿੰਨੀ ਲੌਕਡਾਊਨ ‘ਚ ਕਈ ਰਿਆਇਤਾਂ ਦਿੱਤੀਆਂ ਜਾ ਸਕਦੀਆਂ ਹਨ। ਇਸ ਬੈਠਕ ‘ਚ ਬਲਬੀਰ ਸਿੱਧੂ ਸਮੇਤ ਕਈ ਅਫ਼ਸਰ ਸ਼ਾਮਲ ਹੋਣਗੇ।

spot_img