CM ਬਣਦਿਆਂ ਹੀ Charanjit Channi ਦਾ ਵੱਡਾ ਐਕਸ਼ਨ

0
397

ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ। ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਲਾਇਆ ਗਿਆ ਹੈ।

 

LEAVE A REPLY

Please enter your comment!
Please enter your name here