NewsPoliticsPunjab CM ਭਗਵੰਤ ਮਾਨ ਅੱਜ ਪੁਲਿਸ ਅਧਿਕਾਰੀਆਂ ਦੇ ਨਾਲ ਕਰਨਗੇ ਅਹਿਮ ਮੀਟਿੰਗ, ਇਸ ਮੁੱਦੇ ‘ਤੇ ਹੋਵੇਗੀ ਚਰਚਾ By On Air 13 - May 9, 2022 0 182 FacebookTwitterPinterestWhatsApp ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੁਲਿਸ ਅਧਿਕਾਰੀਆਂ ਦੇ ਨਾਲ ਉੱਚ ਪੱਧਰੀ ਮੀਟਿੰਗ ਕਰਨਗੇ। ਮੀਟਿੰਗ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ CM ਦੇ ਨਿਵਾਸ ਸਥਾਨ ‘ਤੇ ਹੋਵੇਗੀ। ਇਹ ਮੀਟਿੰਗ ਡਰੱਗਜ਼ ਨੂੰ ਲੈ ਕੇ ਹੋਵੇਗੀ। ਇਸ ਮੀਟਿੰਗ ‘ਚ ਡਰੱਗਜ਼ ਨੂੰ ਰੋਕਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ।