ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੁਲਿਸ ਅਧਿਕਾਰੀਆਂ ਦੇ ਨਾਲ ਉੱਚ ਪੱਧਰੀ ਮੀਟਿੰਗ ਕਰਨਗੇ। ਮੀਟਿੰਗ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ CM ਦੇ ਨਿਵਾਸ ਸਥਾਨ ‘ਤੇ ਹੋਵੇਗੀ। ਇਹ ਮੀਟਿੰਗ ਡਰੱਗਜ਼ ਨੂੰ ਲੈ ਕੇ ਹੋਵੇਗੀ। ਇਸ ਮੀਟਿੰਗ ‘ਚ ਡਰੱਗਜ਼ ਨੂੰ ਰੋਕਣ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਵੇਗਾ।