ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਪੂਰਨਿਮਾ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮਨੁੱਖਤਾ ਨੂੰ ਅਗਿਆਨਤਾ ਦੇ ਹਨ੍ਹੇਰੇ ਤੋਂ ਦੂਰ ਕਰਦਿਆਂ ਗਿਆਨ ਦੀ ਰੋਸ਼ਨੀ ਬਖ਼ਸ਼ਣ ਵਾਲੀਆਂ
ਸਮੂਹ ਮਹਾਨ ਸ਼ਖ਼ਸੀਅਤਾਂ ਦੀ ਮਹਾਨ ਘਾਲਣਾ ਨੂੰ ਗੁਰੂ ਪੂਰਨਿਮਾ ਮੌਕੇ ਪ੍ਰਣਾਮ..!