ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਅੱਜ ਕੋਵਿਡ ਰਿਵਿਊ ਬੈਠਕ ਹੋਵੇਗੀ। ਬੈਠਕ ਦੁਪਹਿਰ 2:30 ਵਜੇ ਹੋਵੇਗੀ। ਬੈਠਕ ‘ਚ ਕੋਰੋਨਾ ਦੇ ਲਗਾਤਾਰ ਘੱਟ ਹੋ ਰਹੇ ਕੇਸਾਂ ਨੂੰ ਦੇਖਦੇ ਹੋਏ ਪਾਬੰਦੀਆਂ ਹਟਾਏ ਜਾਣ ਉੱਤੇ ਚਰਚਾ ਹੋ ਸਕਦੀ ਹੈ।

LEAVE A REPLY

Please enter your comment!
Please enter your name here