CM ਚੰਨੀ ਨਾਲ ਮੁਲਾਕਾਤ ਤੋਂ ਪਹਿਲਾਂ ਸਿੱਧੂ ਦਾ DGP ‘ਤੇ ਹਮਲਾ, ਕਹੀ ਇਹ ਗੱਲ

0
46

ਨਵਜੋਤ ਸਿੰਘ ਸਿੱਧੂ ਨੇ ਡੀਜੀਪੀ ਆਈਪੀਐਸ ਸਹੋਤਾ ਬਾਦਲ ਸਰਕਾਰ ਦੇ ਅਧੀਨ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਸਨ।ਉਨ੍ਹਾਂ ਨੇ ਗਲਤ ਤਰੀਕੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ ਅਤੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ।2018 ‘ਚ ਮੈਂ ਆਈਐਨਸੀ ਮੰਤਰੀਆਂ, ਉਸ ਸਮੇਂ ਦੇ ਪੀਸੀਸੀ ਪ੍ਰਧਾਨ ਅਤੇ ਮੌਜੂਦਾ ਗ੍ਰਹਿ ਮੰਤਰੀ ਦੇ ਨਾਲ ਉਨ੍ਹਾਂ ਨੂੰ ਨਿਆਂ ਦੀ ਲੜਾਈ ‘ਚ ਸਾਡੀ ਸਹਾਇਤਾ ਦਾ ਭਰੋਸਾ ਦਿੱਤਾ।

LEAVE A REPLY

Please enter your comment!
Please enter your name here